Description

ਦੁਆਬਾ ਜਿਸ ਨੂੰ ਪੰਜਾਬ ਦੇ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਇਲਾਕੇ ਵਿੱਚ ਬਿਸਟ ਦੁਆਬ ਜਾਂ ਜਲੰਧਰ ਦੁਆਬ ਵੀ ਕਿਹਾ ਜਾਂਦਾ ਹੈ। ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਦੇ ਇਸ ਇਲਾਕੇ ਦੇ ਲੋਕਾਂ ਨੂੰ ਦੁਆਬੀਏ ਕਿਹਾ ਜਾਂਦਾ ਹੈ। ਇਹ ਸ਼ਬਦ ਦੋ+ਆਬ ਮਤਲਵ ਦੋ ਪਾਣੀਆਂ ਦੀ ਧਰਤੀ ਤੋਂ ਬਣਿਆ ਹੈ। ਇਸ ਇਲਾਕੇ ਵਿੱਚ 35% ਅਬਾਦੀ ਪਛੜੀਆਂ ਸ਼੍ਰੇਣੀਆਂ ਲੋਕਾਂ ਦੀ ਹੈ। ਇਸ ਨੂੰ ਐਨਆਰ ਆਈ ਦਾ ਇਲਾਕਾ ਵੀ ਕਿਹਾ ਜਾਂਦਾ ਹੈ। ਆਮ ਤੌਰ ‘ਤੇ ਦੁਆਬੇ ਦੇ ਇਲਾਕੇ ਨੂੰ ਮੰਜਕੀ, ਦੋਨਾ, ਧੱਕ, ਸਿਰੋਵਾਲ, ਕੰਡੀ ਅਤੇ ਬੇਟ ਵੰਡਿਆ ਗਿਆ ਹੈ। ਦੋਨਾ, ਮੰਜਕੀ ਅਤੇ ਧੱਕ ਦੇ ਇਲਾਕਿਆ ਦੀ ਕੋਈ ਸੀਮਾ ਨਹੀਂ ਹੈ ਤਾਂ ਵੀ ਨੈਸ਼ਨਲ ਹਾਈਵੇ 1 (ਭਾਰਤ) ਮੰਜਕੀ ਅਤੇ ਧੱਕ ਨੂੰ ਵੰਡਦੀ ਹੈ। ਹਰੇਕ ਇਲਾਕੇ ਦਾ ਆਪਣਾ ਸੱਭਿਆਚਾਰ ਹੈ।

Doaba also known as Bist Doab, is the region of Punjab, India that lies between the Beas River and the Sutlej River. People of this region are given the demonym “Doabia”. The dialect of Punjabi spoken in Doaba is called “Doabi”. The term “Doaba” or “Doab” is derived from Persian “دو آب” (do āb “two water”) meaning “land of two rivers”. The river Sutlej separates Doaba from the Malwa region to its south and the river Beas separates Doaba from the Majha region to its north.

Scheduled castes form more than 40% of the population in Doaba. This area is also called the NRI Hub of Punjab as a consequence of the migration of a significant percentage of Doabias.

The Doaba region is also where historically, much of the Punjabi diaspora in western countries such as Canada (especially in the Greater Vancouver area), and the UK traces its roots.

Location

Jalladhar, Punjab, India